ਕਹਾਉਤਾਂ 22:14 - ਪਵਿੱਤਰ ਬਾਈਬਲ14 ਇੱਕ ਪਰਾਈ ਔਰਤ ਦਾ ਮੂੰਹ ਡੂੰਘੇ ਟੋਏ ਵਰਗਾ ਹੈ। ਜਿਸ ਨਾਲ ਵੀ ਯਹੋਵਾਹ ਗੁੱਸੇ ਹੁੰਦਾ ਉਹ ਇਸ ਵਿੱਚ ਡਿੱਗ ਪੈਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)14 ਪਰਾਈ ਤੀਵੀਂ ਦਾ ਮੂੰਹ ਇੱਕ ਡੂੰਘਾ ਟੋਆ ਹੈ, ਉਹ ਦੇ ਵਿੱਚ ਉਹ ਡਿੱਗਦਾ ਹੈ ਜਿਸ ਨਾਲ ਯਹੋਵਾਹ ਨਰਾਜ਼ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਪਰਾਈ ਔਰਤ ਦਾ ਮੂੰਹ ਇੱਕ ਡੂੰਘਾ ਟੋਆ ਹੈ, ਉਹ ਦੇ ਵਿੱਚ ਉਹ ਡਿੱਗਦਾ ਹੈ ਜਿਸ ਉੱਤੇ ਯਹੋਵਾਹ ਕ੍ਰੋਧਿਤ ਹੈ। See the chapter |