ਕਹਾਉਤਾਂ 22:15 - ਪਵਿੱਤਰ ਬਾਈਬਲ15 ਬੇਵਕੂਫ਼ੀ ਇੱਕ ਮੁੰਡੇ ਦੇ ਦਿਲ ਵਿੱਚ ਵਸਦੀ ਹੈ, ਪਰ ਇੱਕ ਅਨੁਸ਼ਾਸ਼ਿਤ ਛੜ ਇਸ ਨੂੰ ਉਸ ਤੋਂ ਦੂਰ ਭਜਾ ਦੇਵੇਗੀ। See the chapterਪਵਿੱਤਰ ਬਾਈਬਲ O.V. Bible (BSI)15 ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ, ਤਾੜ ਦੀ ਛਿਟੀ ਉਹ ਨੂੰ ਉਸ ਤੋਂ ਦੂਰ ਕਰ ਦਿੰਦੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਬਾਲਕ ਦੇ ਮਨ ਵਿੱਚ ਮੂਰਖਤਾਈ ਬੱਧੀ ਹੋਈ ਹੁੰਦੀ ਹੈ, ਤਾੜਨ ਦੀ ਸੋਟੀ ਉਹ ਨੂੰ ਉਸ ਤੋਂ ਦੂਰ ਕਰ ਦਿੰਦੀ ਹੈ। See the chapter |