Online Bible

- Advertisements -




ਕਹਾਉਤਾਂ 22:16 - ਪਵਿੱਤਰ ਬਾਈਬਲ

16 ਜਿਹੜਾ ਵਿਅਕਤੀ ਆਪਣੇ-ਆਪ ਨੂੰ ਅਮੀਰ ਬਨਾਉਣ ਲਈ ਗਰੀਬ ਨੂੰ ਦਬਾਉਂਦਾ ਅਤੇ ਜਿਹੜਾ ਵਿਅਕਤੀ ਅਮੀਰ ਨੂੰ ਤੋਹਫ਼ੇ ਦਿੰਦਾ, ਇਹ ਦੋਨੋ ਹੀ ਗਰੀਬ ਹੋ ਜਾਣਗੇ।

See the chapter Copy

ਪਵਿੱਤਰ ਬਾਈਬਲ O.V. Bible (BSI)

16 ਜਿਹੜਾ ਆਪਣਾ ਧਨ ਵਧਾਉਣ ਲਈ ਗਰੀਬ ਉੱਤੇ ਅਨ੍ਹੇਰ ਕਰਦਾ, ਅਥਵਾ ਧਨਵਾਨ ਨੂੰ ਦਿੰਦਾ ਹੈ ਉਹ ਥੁੜ ਨੂੰ ਹੀ ਜਾਣੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

16 ਜਿਹੜਾ ਆਪਣਾ ਧਨ ਵਧਾਉਣ ਲਈ ਗਰੀਬ ਉੱਤੇ ਅਨ੍ਹੇਰ ਕਰਦਾ, ਅਤੇ ਜੋ ਧਨਵਾਨ ਨੂੰ ਭੇਂਟ ਦਿੰਦਾ ਹੈ ਉਹਨਾਂ ਨੂੰ ਘਾਟਾ ਹੀ ਹੁੰਦਾ ਹੈ।

See the chapter Copy




ਕਹਾਉਤਾਂ 22:16

Follow us:

Advertisements


Advertisements