ਕਹਾਉਤਾਂ 22:18 - ਪਵਿੱਤਰ ਬਾਈਬਲ18 ਜੇ ਤੁਸੀਂ ਇਨ੍ਹਾਂ ਸਿੱਖਿਆਵਾਂ ਦੀ ਆਪਣੇ ਪੇਟ ਅੰਦਰ ਰੱਖਿਆ ਕਰੋਗੇ, ਉਹ ਅਨੰਦਮਈ ਹੋਣਗੀਆਂ। ਹਮੇਸ਼ਾ ਇਨ੍ਹਾਂ ਨੂੰ ਆਪਣੇ ਬੁਲ੍ਹਾਂ ਤੇ ਰੱਖੋ। See the chapterਪਵਿੱਤਰ ਬਾਈਬਲ O.V. Bible (BSI)18 ਇਹ ਤਾਂ ਮਨ ਭਾਉਣੀ ਗੱਲ ਹੈ ਜੋ ਤੂੰ ਆਪਣੇ ਵਿੱਚ ਓਹਨਾਂ ਦੀ ਪਾਲਨ ਕਰੇਂ ਅਤੇ ਓਹ ਸਭ ਤੇਰੇ ਬੁੱਲ੍ਹਾਂ ਉੱਤੇ ਤਿਆਰ ਰਹਿਣ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜੇ ਤੂੰ ਆਪਣੇ ਮਨ ਵਿੱਚ ਉਹਨਾਂ ਦੀ ਪਾਲਣਾ ਕਰੇਂ ਅਤੇ ਓਹ ਸਭ ਤੇਰੇ ਮੂੰਹ ਵਿੱਚੋਂ ਨਿੱਕਲਣ, ਤਾਂ ਇਹ ਮਨ ਭਾਉਣੀ ਗੱਲ ਹੈ। See the chapter |