ਕਹਾਉਤਾਂ 22:21 - ਪਵਿੱਤਰ ਬਾਈਬਲ21 ਮੈਂ ਤੁਹਾਨੂੰ ਉਹੀ ਸਿੱਖਾਉਂਦਾ ਹਾਂ ਜੋ ਸੱਚਾ ਅਤੇ ਭਰੋਸੇਯੋਗ ਹੈ, ਤਾਂ ਜੋ ਤੁਸੀਂ ਉਨ੍ਹਾਂ ਨੂੰ ਸਹੀ ਜਵਾਬ ਦੇ ਸੱਕੋਂ ਜਿਹੜੇ ਤੁਹਾਥੋਂ ਆੜ੍ਹਤ ਲੈਂਦੇ ਹਨ। See the chapterਪਵਿੱਤਰ ਬਾਈਬਲ O.V. Bible (BSI)21 ਭਈ ਮੈਂ ਤੈਨੂੰ ਸਚਿਆਈ ਦੇ ਬਚਨਾਂ ਦੀ ਖਰਿਆਈ ਸਿਖਾਵਾਂ, ਕਿ ਤੂੰ ਸਚਿਆਈ ਦੇ ਬਚਨ ਆਪਣੇ ਘੱਲਣ ਵਾਲਿਆਂ ਕੋਲ ਲੈ ਜਾਵੇਂ?।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਭਈ ਮੈਂ ਤੈਨੂੰ ਸਚਿਆਈ ਦੇ ਬਚਨਾਂ ਦੀ ਖਰਿਆਈ ਸਿਖਾਵਾਂ, ਕਿ ਤੂੰ ਸਚਿਆਈ ਦੇ ਬਚਨ ਆਪਣੇ ਘੱਲਣ ਵਾਲਿਆਂ ਕੋਲ ਲੈ ਜਾਵੇਂ? See the chapter |