ਕਹਾਉਤਾਂ 22:23 - ਪਵਿੱਤਰ ਬਾਈਬਲ23 ਕਿਉਂਕਿ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ ਅਤੇ ਉਨ੍ਹਾਂ ਨੂੰ ਲੁੱਟ ਲਵੇਗਾ ਜਿਨ੍ਹਾਂ ਨੇ ਗਰੀਬਾਂ ਨੂੰ ਲੁੱਟਿਆ। See the chapterਪਵਿੱਤਰ ਬਾਈਬਲ O.V. Bible (BSI)23 ਕਿਉਂ ਜੋ ਯਹੋਵਾਹ ਉਨ੍ਹਾਂ ਦਾ ਮੁਕਦਮਾ ਲੜੇਗਾ, ਅਤੇ ਓਹਨਾਂ ਦੇ ਲੁੱਟਣ ਵਾਲਿਆਂ ਦੀ ਜਾਨ ਨੂੰ ਲੁੱਟੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਕਿਉਂ ਜੋ ਯਹੋਵਾਹ ਉਨ੍ਹਾਂ ਦਾ ਮੁਕੱਦਮਾ ਲੜੇਗਾ, ਅਤੇ ਉਹਨਾਂ ਦੇ ਲੁੱਟਣ ਵਾਲਿਆਂ ਦੀ ਜਾਨ ਨੂੰ ਲੁੱਟੇਗਾ। See the chapter |