ਕਹਾਉਤਾਂ 22:24 - ਪਵਿੱਤਰ ਬਾਈਬਲ24 ਉਸ ਬੰਦੇ ਨਾਲ ਮਿੱਤਰਤਾ ਨਾ ਕਰੋ ਜਿਹੜਾ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਬੰਦੇ ਦੇ ਨੇੜੇ ਨਾ ਜਾਓ ਜਿਹੜਾ ਛੇਤੀ ਗੁੱਸੇ ਵਿੱਚ ਪਾਗਲ ਹੋ ਜਾਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)24 ਕ੍ਰੋਧੀ ਦਾ ਮੇਲੀ ਨਾ ਬਣੀਂ ਅਤੇ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਕ੍ਰੋਧੀ ਦਾ ਸਾਥੀ ਨਾ ਬਣੀਂ ਅਤੇ ਛੇਤੀ ਗੁੱਸਾ ਕਰਨ ਵਾਲੇ ਦੇ ਨਾਲ ਨਾ ਤੁਰੀਂ, See the chapter |