ਕਹਾਉਤਾਂ 22:27 - ਪਵਿੱਤਰ ਬਾਈਬਲ27 ਜੇ ਤੁਹਾਡੇ ਕੋਲੋ ਉਸਦਾ ਕਰਜ਼ ਅਦਾ ਕਰਨ ਲਈ ਪੈਸਾ ਨਹੀਂ ਤਾਂ ਤੁਹਾਨੂੰ ਆਪਣਾ ਸਭ ਕੁਝ ਗੁਆਉਣਾ ਪਵੇਗਾ, ਤੇਰਾ ਬਿਸਤਰਾ ਵੀ ਤੇਰੇ ਹੇਠੋਂ ਲਿਆ ਜਾ ਸੱਕਦਾ ਹੈ। See the chapterਪਵਿੱਤਰ ਬਾਈਬਲ O.V. Bible (BSI)27 ਜੇ ਤੇਰੇ ਕੋਲ ਭਰਨ ਨੂੰ ਕੁਝ ਨਾ ਹੋਵੇ, ਤਾਂ ਕੋਈ ਤੇਰੇ ਵਿਛਾਉਣੇ ਨੂੰ ਤੇਰੇ ਹੇਠੋਂ ਕਿਉਂ ਖਿੱਚ ਲੈ ਜਾਵੇ? See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਜੇ ਤੇਰੇ ਕੋਲ ਭਰਨ ਨੂੰ ਕੁਝ ਨਾ ਹੋਵੇ, ਤਾਂ ਉਹ ਤੇਰੇ ਵਿਛਾਉਣੇ ਨੂੰ ਤੇਰੇ ਹੇਠੋਂ ਖਿੱਚ ਲੈ ਜਾਵੇਗਾ। See the chapter |