Online Bible

- Advertisements -




ਕਹਾਉਤਾਂ 22:29 - ਪਵਿੱਤਰ ਬਾਈਬਲ

29 ਜੇ ਕੋਈ ਬੰਦਾ ਆਪਣੇ ਕੰਮ ਵਿੱਚ ਮਾਹਰ ਹੈ ਤਾਂ ਉਹ ਰਾਜਿਆਂ ਦੀ ਸੇਵਾ ਕਰਨ ਦੇ ਯੋਗ ਹੈ। ਉਸ ਨੂੰ ਉਨ੍ਹਾਂ ਬੰਦਿਆਂ ਲਈ ਕੰਮ ਕਰਨਾ ਨਹੀਂ ਪਵੇਗਾ ਜਿਹੜੇ ਮਹੱਤਵਪੂਰਣ ਨਹੀਂ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

29 ਤੂੰ ਕਿਸੇ ਨੂੰ ਉਹ ਦੇ ਕੰਮ ਵਿੱਚ ਚਾਤਰ ਵੇਖਦਾ ਹੈਂ? ਉਹ ਪਾਤਸ਼ਾਹਾਂ ਦੇ ਸਨਮੁਖ ਖਲੋਵੇਗਾ, ਉਹ ਤੁੱਛ ਲੋਕਾਂ ਦੇ ਅੱਗੇ ਨਾ ਖਲੋਵੇਗਾ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਜੇ ਤੂੰ ਕਿਸੇ ਨੂੰ ਉਹ ਦੇ ਕੰਮ ਵਿੱਚ ਨਿਪੁੰਨ ਵੇਖਦਾ ਹੈਂ? ਉਹ ਰਾਜੇ ਦੇ ਸਨਮੁਖ ਖੜ੍ਹਾ ਹੋਵੇਗਾ, ਉਹ ਛੋਟਿਆਂ ਦੇ ਅੱਗੇ ਖੜ੍ਹਾ ਨਾ ਹੋਵੇਗਾ।

See the chapter Copy




ਕਹਾਉਤਾਂ 22:29

Follow us:

Advertisements


Advertisements