ਕਹਾਉਤਾਂ 22:6 - ਪਵਿੱਤਰ ਬਾਈਬਲ6 ਮੁੰਡੇ ਤੇ ਉਸੇ ਤਰ੍ਹਾਂ ਦਾ ਪ੍ਰਭਾਵ ਪਾਓ ਜਿਵੇਂ ਉਸ ਨੂੰ ਜਾਣਾ ਚਾਹੀਦਾ, ਅਤੇ ਉਹ ਇਸਤੋਂ ਉਦੋਂ ਵੀ ਨਹੀਂ ਭਟਕੇਗਾ ਜਦੋਂ ਉਹ ਬੁੱਢਾ ਹੋ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)6 ਬਾਲਕ ਨੂੰ ਉਹ ਦਾ ਠੀਕ ਰਾਹ ਸਿਖਲਾ, ਤਾਂ ਉਹ ਵੱਡਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਬੱਚੇ ਨੂੰ ਉਸ ਰਾਹ ਦੀ ਸਿੱਖਿਆ ਦੇ ਜਿਸ ਵਿੱਚ ਉਸ ਨੂੰ ਚੱਲਣਾ ਚਾਹੀਦਾ ਹੈ, ਤਾਂ ਉਹ ਬੁੱਢਾ ਹੋ ਕੇ ਵੀ ਉਸ ਤੋਂ ਕਦੀ ਨਾ ਹਟੇਗਾ। See the chapter |