ਕਹਾਉਤਾਂ 22:9 - ਪਵਿੱਤਰ ਬਾਈਬਲ9 ਇੱਕ ਮਿਹਰਬਾਨ ਆਦਮੀ ਅਸ਼ੀਸਮਈ ਹੁੰਦਾ ਹੈ, ਕਿਉਂਕਿ ਉਹ ਆਪਣਾ ਭੋਜਨ ਗਰੀਬਾਂ ਨਾਲ ਸਾਂਝਾ ਕਰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)9 ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਜਿਹੜਾ ਭਲਿਆਈ ਦੀ ਨਿਗਾਹ ਕਰਦਾ ਹੈ ਉਹ ਮੁਬਾਰਕ ਹੈ, ਕਿਉਂ ਜੋ ਉਹ ਗਰੀਬ ਨੂੰ ਆਪਣੀ ਰੋਟੀ ਵਿੱਚੋਂ ਦਿੰਦਾ ਹੈ। See the chapter |