ਕਹਾਉਤਾਂ 23:10 - ਪਵਿੱਤਰ ਬਾਈਬਲ10 ਕਦੇ ਵੀ ਵਿਰਸੇ ਦੀ ਜਾਇਦਾਦ ਨੂੰ ਨਾ ਛੇੜੋ। ਅਤੇ ਕਦੇ ਵੀ ਉਸ ਭੂਮੀਂ ਨੂੰ ਨਾ ਲਵੋ ਜਿਹੜੀ ਯਤੀਮਾਂ ਦੀ ਹੈ। See the chapterਪਵਿੱਤਰ ਬਾਈਬਲ O.V. Bible (BSI)10 ਪੁਰਾਣੇ ਠੱਡਿਆਂ ਨੂੰ ਨਾ ਸਰਕਾ, ਅਤੇ ਯਤੀਮਾਂ ਦੇ ਖੇਤ ਵਿੱਚ ਨਾ ਵੜ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਪੁਰਾਣੇ ਬੰਨਿਆਂ ਨੂੰ ਨਾ ਸਰਕਾ, ਅਤੇ ਯਤੀਮਾਂ ਦੇ ਖੇਤ ਵਿੱਚ ਨਾ ਵੜ, See the chapter |