ਕਹਾਉਤਾਂ 23:13 - ਪਵਿੱਤਰ ਬਾਈਬਲ13 ਜੇ ਲੋੜ ਹੋਵੇ ਤਾਂ ਬੱਚੇ ਨੂੰ ਹਮੇਸ਼ਾ ਸਜ਼ਾ ਦਿਓ। ਉਸ ਨੂੰ ਕੁੱਟਣ ਨਾਲ ਉਸਦਾ ਨੁਕਸ਼ਾਨ ਨਹੀਂ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)13 ਬਾਲਕ ਦੇ ਤਾੜਨ ਤੋਂ ਨਾ ਰੁਕ, ਭਾਵੇਂ ਤੂੰ ਛਿਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਬਾਲਕ ਦੇ ਤਾੜਨ ਦੇਣ ਤੋਂ ਨਾ ਰੁੱਕ, ਭਾਵੇਂ ਤੂੰ ਸੋਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ। See the chapter |