ਕਹਾਉਤਾਂ 23:24 - ਪਵਿੱਤਰ ਬਾਈਬਲ24 ਧਰਮੀ ਵਿਅਕਤੀ ਦਾ ਪਿਤਾ ਸੱਚਮੁੱਚ ਖੁਸ਼ ਹੁੰਦਾ ਹੈ, ਜਿਸਨੇ ਇੱਕ ਸਿਆਣੇ ਵਿਅਕਤੀ ਨੂੰ ਦੁਨੀਆਂ ’ਚ ਲਿਆਂਦਾ ਆਨੰਦ ਮਾਣਦਾ। See the chapterਪਵਿੱਤਰ ਬਾਈਬਲ O.V. Bible (BSI)24 ਧਰਮੀ ਦਾ ਪਿਉ ਅੱਤ ਖੁਸ਼ ਹੋਵੇਗਾ, ਅਤੇ ਜਿਹਦੇ ਬੁੱਧਵਾਨ ਪੁੱਤ੍ਰ ਜੰਮੇ ਉਹ ਉਸ ਉੱਤੇ ਅਨੰਦ ਰਹੇਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਧਰਮੀ ਦਾ ਪਿਉ ਅੱਤ ਖੁਸ਼ ਹੋਵੇਗਾ, ਅਤੇ ਜਿਹ ਦੇ ਬੁੱਧਵਾਨ ਪੁੱਤਰ ਜੰਮੇ ਉਹ ਉਸ ਉੱਤੇ ਅਨੰਦ ਰਹੇਗਾ। See the chapter |