Online Bible

- Advertisements -




ਕਹਾਉਤਾਂ 23:29 - ਪਵਿੱਤਰ ਬਾਈਬਲ

29-30 ਕੌਣ ਲੋਕ ਹਨ, ਜੋ ਮੁਸੀਬਤ ਵਿੱਚ ਹਨ? ਜੋ ਉਦਾਸ ਮਹਿਸੂਸ ਕਰ ਰਹੇ ਹਨ? ਜਿਹੜੇ ਝਗੜਿਆਂ ’ਚ ਪੈਂਦੇ ਹਨ? ਜਿਨ੍ਹਾਂ ਕੋਲ ਚਿੰਤਾਵਾਂ ਹਨ? ਜਿਨ੍ਹਾਂ ਦੇ ਝਰੀਟਾਂ ਵੱਜੀਆਂ ਹੋਈਆਂ ਹਨ? ਜਿਨ੍ਹਾਂ ਦੀਆਂ ਅੱਖਾਂ ਲਾਲ ਹਨ? ਉਹ ਜਿਹੜੇ ਬਹੁਤਾ ਸਮਾਂ ਮੈਅ ਦੀ ਬੋਤਲ ਤੇ ਬਰਬਾਦ ਕਰਦੇ ਹਨ, ਉਹ ਜਿਹੜੇ ਮਿਲੇ-ਜੁਲੇ ਜਾਮ ਪੀਂਦੇ ਹਨ।

See the chapter Copy

ਪਵਿੱਤਰ ਬਾਈਬਲ O.V. Bible (BSI)

29 ਕੌਣ ਹਾਏ ਹਾਏ ਕਰਦਾ ਹੈ? ਕੌਣ ਹਮਸੋਸ ਕਰਦਾ ਹੈ? ਕੌਣ ਝਗੜਾਲੂ ਹੈ? ਕੌਣ ਕੁੜਦਾ ਹੈ? ਕੌਣ ਐਵੇਂ ਘਾਇਲ ਹੁੰਦਾ ਹੈ? ਅਤੇ ਕਿਹਦੀਆਂ ਅੱਖਾਂ ਵਿੱਚ ਲਾਲੀ ਰਹਿੰਦੀ ਹੈ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਕੌਣ ਹਾਏ ਹਾਏ ਕਰਦਾ ਹੈ? ਕੌਣ ਅਫ਼ਸੋਸ ਕਰਦਾ ਹੈ? ਕੌਣ ਝਗੜਾਲੂ ਹੈ? ਕੌਣ ਕੁੜਦਾ ਹੈ? ਕੌਣ ਐਂਵੇਂ ਘਾਇਲ ਹੁੰਦਾ ਹੈ? ਅਤੇ ਕਿਹਦੀਆਂ ਅੱਖਾਂ ਵਿੱਚ ਲਾਲੀ ਹੈ?

See the chapter Copy




ਕਹਾਉਤਾਂ 23:29

Follow us:

Advertisements


Advertisements