ਕਹਾਉਤਾਂ 23:32 - ਪਵਿੱਤਰ ਬਾਈਬਲ32 ਅਖੀਰ ਵਿੱਚ ਤੁਹਾਨੂੰ ਸੱਪ ਵਾਂਗ ਡੰਗ ਮਾਰੇਗਾ, ਇੱਕ ਅਜਗਰ ਵਾਂਗ ਤੁਹਾਨੂੰ ਜ਼ਹਿਰ ਚੜ੍ਹਾਵੇਗਾ। See the chapterਪਵਿੱਤਰ ਬਾਈਬਲ O.V. Bible (BSI)32 ਓੜਕ ਉਹ ਸੱਪ ਦੀ ਨਿਆਈਂ ਡੱਸਦੀ, ਅਤੇ ਠੂਹੇਂ ਵਾਂਙੁ ਡੰਗ ਮਾਰਦੀ ਹੈ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਓੜਕ ਉਹ ਸੱਪ ਦੀ ਵਾਂਗੂੰ ਡੰਗ ਮਾਰਦੀ ਹੈ, ਅਤੇ ਠੂਹੇਂ ਵਾਂਗੂੰ ਡੰਗ ਮਾਰਦੀ ਹੈ! See the chapter |