ਕਹਾਉਤਾਂ 23:34 - ਪਵਿੱਤਰ ਬਾਈਬਲ34 ਜਦੋਂ ਤੁਸੀਂ ਲੇਟ ਜਾਵੋਂਗੇ ਤਾਂ ਤੁਹਾਨੂੰ ਜਾਪੇਗਾ ਜਿਵੇਂ ਤੁਸੀਂ ਕਿਸੇ ਤੁਫ਼ਾਨੀ ਸਮੁੰਦਰ ਵਿੱਚ ਫ਼ਸ ਗਏ ਹੋ। ਤੁਹਾਨੂੰ ਮਹਿਸੂਸ ਹੋਵੇਗਾ ਕਿ ਜਿਵੇਂ ਤੁਸੀਂ ਸਮੁੰਦਰੀ ਜਹਾਜ਼ ਉੱਤੇ ਲੇਟੇ ਹੋ। See the chapterਪਵਿੱਤਰ ਬਾਈਬਲ O.V. Bible (BSI)34 ਤੂੰ ਸਗੋਂ ਉਹ ਦੇ ਵਰਗਾ ਬਣ ਜਾਏਂਗਾ ਜਿਹੜਾ ਸਮੁੰਦਰ ਵਿੱਚ ਲੰਮਾ ਪਵੇ, ਅਥਵਾ ਮਸਤੂਲ ਦੇ ਸਿਰੇ ਉੱਤੇ ਲੇਟ ਜਾਵੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਤੂੰ ਸਗੋਂ ਉਹ ਦੇ ਵਰਗਾ ਬਣ ਜਾਏਂਗਾ ਜਿਹੜਾ ਸਮੁੰਦਰ ਵਿੱਚ ਲੰਮਾ ਪਵੇ, ਅਥਵਾ ਮਸਤੂਲ ਦੇ ਸਿਰ ਉੱਤੇ ਲੇਟ ਜਾਵੇ। See the chapter |