Online Bible

- Advertisements -




ਕਹਾਉਤਾਂ 23:5 - ਪਵਿੱਤਰ ਬਾਈਬਲ

5 ਪੈਸਾ ਇਸ ਤਰ੍ਹਾਂ ਤੇਜ਼ੀ ਨਾਲ ਖਰਚ ਹੋ ਜਾਂਦਾ ਹੈ ਜਿਵੇਂ ਇਸਦੇ ਖੰਭ ਉੱਗੇ ਹੋਣ ਅਤੇ ਇਹ ਪੰਛੀਆਂ ਵਾਂਗ ਉੱਡ ਰਿਹਾ ਹੋਵੇ।

See the chapter Copy

ਪਵਿੱਤਰ ਬਾਈਬਲ O.V. Bible (BSI)

5 ਭਲਾ, ਤੂੰ ਮਾਯਾ ਉੱਤੇ ਆਪਣੀ ਨਿਗਾਹ ਲਾਵੇਂਗਾ? ਉਹ ਨੂੰ ਜ਼ਰੂਰ ਪਰ ਲੱਗਦੇ ਅਤੇ ਉਕਾਬ ਵਾਂਙੁ ਅਕਾਸ਼ ਵੱਲ ਉੱਡ ਜਾਂਦੀ ਹੈ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਕੀ ਤੂੰ ਉਸ ਚੀਜ਼ ਉੱਤੇ ਆਪਣੀ ਨਿਗਾਹ ਲਾਵੇਂਗਾ ਜੋ ਹੈ ਹੀ ਨਹੀਂ? ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ।

See the chapter Copy




ਕਹਾਉਤਾਂ 23:5

Follow us:

Advertisements


Advertisements