Online Bible

- Advertisements -




ਕਹਾਉਤਾਂ 23:7 - ਪਵਿੱਤਰ ਬਾਈਬਲ

7 ਉਹ ਉਸ ਬੰਦੇ ਵਰਗਾ ਹੁੰਦਾ ਹੈ ਜਿਹੜਾ ਹਮੇਸ਼ਾ ਕੀਮਤ ਬਾਰੇ ਸੋਚਦਾ ਰਹਿੰਦਾ ਹੈ। ਭਾਵੇਂ ਉਹ ਤੁਹਾਨੂੰ ਆਖੇ, “ਖਾਓ, ਪੀਓ।” ਪਰ ਅਸਲ ਵਿੱਚ ਇਹ ਨਹੀਂ ਜੋ ਉਹ ਚਾਹੁੰਦਾ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

7 ਕਿਉਂ ਜੋ ਜਿਹੇ ਉਹ ਦੇ ਮਨ ਦੇ ਵਿੱਚਾਰ ਹਨ ਤੇਹਾ ਉਹ ਆਪ ਹੈ, ਉਹ ਤੈਨੂੰ ਆਖਦਾ ਤਾਂ ਹੈ "ਖਾਹ, ਪੀ" ਪਰ ਉਹ ਦਾ ਮਨ ਤੇਰੀ ਵੱਲ ਨਹੀਂ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਕਿਉਂ ਜੋ ਜਿਹੇ ਉਹ ਦੇ ਮਨ ਦੇ ਵਿਚਾਰ ਹਨ ਤਿਹਾ ਉਹ ਆਪ ਹੈ, ਉਹ ਤੈਨੂੰ ਆਖਦਾ ਤਾਂ ਹੈ “ਖਾਹ, ਪੀ” ਪਰ ਉਹ ਦਾ ਮਨ ਤੇਰੀ ਵੱਲ ਨਹੀਂ ਹੈ।

See the chapter Copy




ਕਹਾਉਤਾਂ 23:7

Follow us:

Advertisements


Advertisements