ਕਹਾਉਤਾਂ 23:8 - ਪਵਿੱਤਰ ਬਾਈਬਲ8 ਤੁਸੀਂ ਉਲਟੀ ਕਰ ਦਿਉਂਗੇ, ਜੋ ਵੀ ਥੋੜ੍ਹਾ ਜਿਹਾ ਉਸਦਾ ਭੋਜਨ ਤੁਸੀਂ ਖਾਧਾ ਸੀ, ਅਤੇ ਉਸ ਲਈ ਤੁਹਾਡੀ ਇੱਜ਼ਤ ਦੇ ਸ਼ਬਦ, ਬੇਕਾਰ ਹੋ ਜਾਣਗੇ। See the chapterਪਵਿੱਤਰ ਬਾਈਬਲ O.V. Bible (BSI)8 ਜੋ ਗਰਾਹੀ ਤੈਂ ਖਾਧੀ ਹੈ ਉਹ ਨੂੰ ਉੱਗਲ ਦੇਵੇਂਗਾ, ਅਤੇ ਆਪਣੀਆਂ ਮਿੱਠੀਆਂ ਗੱਲਾਂ ਨੂੰ ਗੁਆ ਬੈਠੇਂਗਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਜੋ ਗਰਾਹੀ ਤੂੰ ਖਾਧੀ ਹੈ ਉਹ ਨੂੰ ਉਗਲ ਦੇਵੇਂਗਾ, ਅਤੇ ਆਪਣੀਆਂ ਮਿੱਠੀਆਂ ਗੱਲਾਂ ਨੂੰ ਗੁਆ ਬੈਠੇਂਗਾ। See the chapter |