ਕਹਾਉਤਾਂ 24:12 - ਪਵਿੱਤਰ ਬਾਈਬਲ12 ਤੁਸੀਂ ਇਹ ਨਹੀਂ ਆਖ ਸੱਕਦੇ, “ਇਹ ਮੇਰਾ ਕੰਮ ਨਹੀਂ।” ਯਹੋਵਾਹ ਸਭ ਕੁਝ ਜਾਣਦਾ ਹੈ। ਉਹ ਇਹ ਵੀ ਜਾਣਦਾ ਹੈ ਕਿ ਤੁਸੀਂ ਸਭ ਕੁਝ ਕਿਉਂ ਕਰਦੇ ਹੋ। ਯਹੋਵਾਹ ਤੁਹਾਡੀ ਨਿਗਰਾਨੀ ਕਰਦਾ ਹੈ। ਉਹ ਜਾਣਦਾ ਹੈ ਉਹ ਇੱਕ ਵਿਅਕਤੀ ਨੂੰ ਉਸ ਦੀਆਂ ਕਰਨੀਆਂ ਅਨੁਸਾਰ ਇਨਾਮ ਦਿੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)12 ਜੇ ਤੂੰ ਆਖੇਂ, ਲਓ, ਸਾਨੂੰ ਤਾਂ ਇਸ ਗੱਲ ਦਾ ਪਤਾ ਹੀ ਨਹੀਂ ਸੀ, ਤਾਂ ਜਿਹੜਾ ਦਿਲਾਂ ਨੂੰ ਜਾਚਦਾ ਹੈ ਭਲਾ, ਉਹ ਨਹੀਂ ਸਮਝਦਾ? ਅਤੇ ਤੇਰੀ ਜਿੰਦ ਦਾ ਰਾਖਾ ਇਹ ਨਹੀਂ ਜਾਣਦਾ? ਭਲਾ, ਉਹ ਆਦਮੀ ਨੂੰ ਉਹ ਦੀਆਂ ਕਰਨੀਆਂ ਦਾ ਫਲ ਨਾ ਦੇਵੇਗਾ?।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਜੇ ਤੂੰ ਆਖੇਂ, ਲਓ, ਸਾਨੂੰ ਤਾਂ ਇਸ ਗੱਲ ਦਾ ਪਤਾ ਹੀ ਨਹੀਂ ਸੀ, ਤਾਂ ਜਿਹੜਾ ਦਿਲਾਂ ਨੂੰ ਜਾਚਦਾ ਹੈ ਭਲਾ, ਉਹ ਨਹੀਂ ਸਮਝਦਾ? ਅਤੇ ਤੇਰੀ ਜਾਨ ਦਾ ਰਾਖ਼ਾ ਇਹ ਨਹੀਂ ਜਾਣਦਾ? ਭਲਾ, ਉਹ ਆਦਮੀ ਨੂੰ ਉਹ ਦੀਆਂ ਕਰਨੀਆਂ ਦਾ ਫਲ ਨਾ ਦੇਵੇਗਾ? See the chapter |