ਕਹਾਉਤਾਂ 24:14 - ਪਵਿੱਤਰ ਬਾਈਬਲ14 ਇਸੇ ਤਰ੍ਹਾਂ ਹੀ ਗਿਆਨ ਅਤੇ ਸਿਆਣਪ ਤੁਹਾਡੀ ਰੂਹ ਲਈ ਮਿੱਠੇ ਹਨ। ਜੇਕਰ ਤੁਸੀਂ ਸਿਆਣੇ ਹੋ, ਤੁਹਾਡੇ ਕੋਲ ਭਵਿੱਖ ਹੋਵੇਗਾ, ਅਤੇ ਤੁਹਾਡੇ ਕੋਲ ਹਮੇਸ਼ਾ ਉਮੀਦ ਹੋਵੇਗੀ। See the chapterਪਵਿੱਤਰ ਬਾਈਬਲ O.V. Bible (BSI)14 ਜਾਣ ਲੈ ਕਿ ਬੁੱਧ ਤੇਰੀ ਜਾਨ ਲਈ ਏਸੇ ਤਰਾਂ ਹੈ, ਜੇ ਉਹ ਤੈਨੂੰ ਲੱਭੇ ਤਾਂ ਉਹ ਦਾ ਆਖਰ ਹੈ, ਅਤੇ ਤੇਰੀ ਆਸ ਨਾ ਟੁੱਟੇਗੀ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਜਾਣ ਲੈ ਕਿ ਬੁੱਧ ਤੇਰੀ ਜਾਨ ਲਈ ਇਸੇ ਤਰ੍ਹਾਂ ਹੈ, ਜੇ ਉਹ ਤੈਨੂੰ ਲੱਭੇ ਤਾਂ ਅੰਤ ਵਿੱਚ ਉਸ ਦਾ ਫਲ ਵੀ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ। See the chapter |