ਕਹਾਉਤਾਂ 24:15 - ਪਵਿੱਤਰ ਬਾਈਬਲ15 ਕਿਸੇ ਅਪਰਾਧੀ ਵਾਂਗ, ਧਰਮੀ ਵਿਅਕਤੀ ਦੇ ਘਰ ਦੇ ਇੰਤਜ਼ਾਰ ਵਿੱਚ ਨਾ ਰਹੋ, ਉਸ ਦੇ ਘਰ ਵਿੱਚ ਸੰਨ੍ਹ ਨਾ ਮਾਰੋ। See the chapterਪਵਿੱਤਰ ਬਾਈਬਲ O.V. Bible (BSI)15 ਹੇ ਦੁਸ਼ਟ, ਧਰਮੀ ਦੀ ਵਸੋਂ ਦੀ ਘਾਤ ਵਿੱਚ ਨਾ ਬੈਠ! ਉਹ ਦੇ ਵਿਸਰਾਮ ਦੇ ਥਾਂ ਨੂੰ ਨਾ ਉਜਾੜ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਹੇ ਦੁਸ਼ਟ, ਧਰਮੀ ਦੀ ਵੱਸੋਂ ਦੀ ਘਾਤ ਵਿੱਚ ਨਾ ਬੈਠ! ਉਹ ਦੇ ਥਾਂ ਨੂੰ ਨਾ ਉਜਾੜ! See the chapter |