ਕਹਾਉਤਾਂ 24:16 - ਪਵਿੱਤਰ ਬਾਈਬਲ16 ਕਿਉਂਕਿ ਇੱਕ ਧਰਮੀ ਵਿਅਕਤੀ, ਭਾਵੇਂ ਉਹ ਸੱਤ ਵਾਰੀ ਡਿੱਗ ਪਵੇ, ਆਖਰਕਾਰ ਉੱਠ ਪੈਂਦਾ ਹੈ, ਪਰ ਦੁਸ਼ਟ ਲੋਕ ਲੜਖ੍ਹਹਕੇ ਡਿੱਗ ਪੈਂਦੇ ਹਨ, ਜਦੋਂ ਮੁਸੀਬਤਾਂ ਆਉਂਦੀਆਂ ਹਨ। See the chapterਪਵਿੱਤਰ ਬਾਈਬਲ O.V. Bible (BSI)16 ਧਰਮੀ ਸੱਤ ਵਾਰੀ ਡਿੱਗ ਕੇ ਉੱਠ ਖਲੋਂਦਾ ਹੈ, ਪਰ ਦੁਸ਼ਟ ਬਿਪਤਾ ਨਾਲ ਉਲਟਾਏ ਜਾਂਦੇ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਧਰਮੀ ਸੱਤ ਵਾਰੀ ਡਿੱਗ ਕੇ ਉੱਠ ਖਲੋਂਦਾ ਹੈ, ਪਰ ਦੁਸ਼ਟ ਬਿਪਤਾ ਵਿੱਚ ਡਿੱਗ ਕੇ ਪਏ ਰਹਿੰਦੇ ਹਨ। See the chapter |