ਕਹਾਉਤਾਂ 24:17 - ਪਵਿੱਤਰ ਬਾਈਬਲ17 ਆਪਣੇ ਦੁਸ਼ਮਣ ਨੂੰ ਮੁਸੀਬਤ ਵਿੱਚ ਦੇਖਕੇ ਖੁਸ਼ ਨਾ ਹੋਵੋ। ਜਦੋਂ ਉਹ ਡਿੱਗੇ ਤਾਂ ਖੁਸ਼ ਨਾ ਹੋਵੋ। See the chapterਪਵਿੱਤਰ ਬਾਈਬਲ O.V. Bible (BSI)17 ਜਦ ਤੇਰਾ ਵੈਰੀ ਡਿੱਗੇ ਤਾਂ ਤੂੰ ਅਨੰਦ ਨਾ ਹੋਵੀਂ, ਅਤੇ ਜਾਂ ਉਹ ਠੋਕਰ ਖਾਵੇਂ ਤਾਂ ਤੇਰਾ ਮਨ ਪਰਸੰਨ ਨਾ ਹੋਵੇ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਜਦ ਤੇਰਾ ਵੈਰੀ ਡਿੱਗੇ ਤਾਂ ਤੂੰ ਅਨੰਦ ਨਾ ਹੋਵੀਂ, ਅਤੇ ਜਾਂ ਉਹ ਠੋਕਰ ਖਾਵੇ ਤਾਂ ਤੇਰਾ ਮਨ ਪ੍ਰਸੰਨ ਨਾ ਹੋਵੇ, See the chapter |