ਕਹਾਉਤਾਂ 24:20 - ਪਵਿੱਤਰ ਬਾਈਬਲ20 ਕਿਉਂਕਿ ਇੱਕ ਬਦ ਇਨਸਾਨ ਦਾ ਕੋਈ ਭਵਿੱਖ ਨਹੀਂ ਹੁੰਦਾ, ਅਤੇ ਦੁਸ਼ਟ ਦਾ ਦੀਵਾ ਬੁਝਾ ਦਿੱਤਾ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)20 ਕਿਉਂ ਜੋ ਬੁਰਿਆਰ ਲਈ ਅੱਗੇ ਨੂੰ ਕੋਈ ਆਸ ਨਹੀਂ, ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਕਿਉਂ ਜੋ ਬੁਰਿਆਰ ਲਈ ਅੱਗੇ ਨੂੰ ਕੋਈ ਆਸ ਨਹੀਂ, ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ। See the chapter |