ਕਹਾਉਤਾਂ 24:24 - ਪਵਿੱਤਰ ਬਾਈਬਲ24 ਜਿਹੜਾ ਵਿਅਕਤੀ ਅਪਰਾਧੀ ਨੂੰ ਆਖਦਾ, “ਤੂੰ ਬੇਗੁਨਾਹ ਹੈ।” ਅਜਿਹਾ ਵਿਅਕਤੀ ਲੋਕਾਂ ਦੁਆਰਾ ਸਰਾਪਿਆ ਜਾਵੇਗਾ ਅਤੇ ਕੌਮਾਂ ਉਸ ਨੂੰ ਨਫ਼ਰਤ ਕਰਨਗੀਆਂ। See the chapterਪਵਿੱਤਰ ਬਾਈਬਲ O.V. Bible (BSI)24 ਜਿਹੜਾ ਦੁਸ਼ਟ ਨੂੰ ਆਖਦਾ ਹੈ, ਤੂੰ ਧਰਮੀ ਹੈਂ, ਉਹ ਨੂੰ ਲੋਕ ਫਿਟਕਾਰਨਗੇ ਤੇ ਉੱਮਤਾਂ ਉਸ ਤੋਂ ਘਿਣ ਕਰਨਗੀਆਂ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਜਿਹੜਾ ਦੁਸ਼ਟ ਨੂੰ ਆਖਦਾ ਹੈ, ਤੂੰ ਧਰਮੀ ਹੈ, ਉਹ ਨੂੰ ਲੋਕ ਫਿਟਕਾਰਨਗੇ ਤੇ ਉੱਮਤਾਂ ਉਸ ਤੋਂ ਘਿਣ ਕਰਨਗੀਆਂ, See the chapter |