ਕਹਾਉਤਾਂ 24:3 - ਪਵਿੱਤਰ ਬਾਈਬਲ3 ਇੱਕ ਘਰ ਸਿਆਣਪ ਦੁਆਰਾ ਉਸਾਰਿਆ ਜਾਂਦਾ ਹੈ, ਅਤੇ ਇੱਕ ਚੰਗੀ ਸੂਝ ਨਾਲ ਮਜ਼ਬੂਤ ਰਹਿੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)3 ਬੁੱਧ ਨਾਲ ਘਰ ਬਣਾਈਦਾ ਹੈ, ਅਤੇ ਸਮਝ ਨਾਲ ਉਹ ਅਸਥਿਰ ਰਹਿੰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਬੁੱਧ ਨਾਲ ਘਰ ਬਣਾਈਦਾ ਹੈ, ਅਤੇ ਸਮਝ ਨਾਲ ਉਹ ਸਥਿਰ ਰਹਿੰਦਾ ਹੈ। See the chapter |