ਕਹਾਉਤਾਂ 24:30 - ਪਵਿੱਤਰ ਬਾਈਬਲ30 ਮੈਂ ਇੱਕ ਆਲਸੀ ਬੰਦੇ ਦੇ ਖੇਤ ਰਾਹੀਂ, ਬਿਨਾਂ ਸੂਝ ਵਾਲੇ ਬੰਦੇ ਦੇ ਅੰਗੂਰਾਂ ਦੇ ਬਾਗ਼ ਰਾਹੀਂ ਲੰਘਿਆ। See the chapterਪਵਿੱਤਰ ਬਾਈਬਲ O.V. Bible (BSI)30 ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੀ ਅੰਗੂਰੀ ਬਾਗ ਦੇ ਲਾਗਿਓਂ ਲੰਘਿਆ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੇ ਅੰਗੂਰੀ ਬਾਗ਼ ਦੇ ਨੇੜਿਓਂ ਲੰਘਿਆ, See the chapter |