ਕਹਾਉਤਾਂ 24:5 - ਪਵਿੱਤਰ ਬਾਈਬਲ5 ਇੱਕ ਸਿਆਣੇ ਆਦਮੀ ਕੋਲ ਮਹਾਨ ਤਾਕਤ ਹੁੰਦੀ ਹੈ ਅਤੇ ਇੱਕ ਗਿਆਨ ਵਾਨ ਆਦਮੀ ਸ਼ਕਤੀ ਵੱਧਾਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)5 ਬੁੱਧਵਾਨ ਪੁਰਖ ਬਲਵਾਨ ਹੈ, ਅਤੇ ਗਿਆਨੀ ਮਨੁੱਖ ਸ਼ਕਤੀ ਵਧਾਈ ਜਾਂਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਬੁੱਧਵਾਨ ਮਨੁੱਖ ਬਲਵਾਨ ਹੈ, ਅਤੇ ਗਿਆਨੀ ਮਨੁੱਖ ਸ਼ਕਤੀ ਵਧਾਈ ਜਾਂਦਾ ਹੈ। See the chapter |