ਕਹਾਉਤਾਂ 24:7 - ਪਵਿੱਤਰ ਬਾਈਬਲ7 ਮੂਰਖ ਲਈ ਸਿਆਣਪ ਬਹੁਤ ਪੇਚੀਦਾ ਹੁੰਦੀ ਹੈ। ਜਦੋਂ ਲੋਕ ਮਹੱਤਵਪੂਰਣ ਮਸਲਿਆਂ ਬਾਰੇ ਗੱਲ ਕਰ ਰਹੇ ਹੁੰਦੇ ਹਨ, ਉਸ ਕੋਲ ਆਖਣ ਲਈ ਕੁਝ ਨਹੀਂ ਹੁੰਦਾ। See the chapterਪਵਿੱਤਰ ਬਾਈਬਲ O.V. Bible (BSI)7 ਬੁੱਧ ਮੂਰਖ ਤੋਂ ਬਹੁਤ ਉੱਚੀ ਹੈ, ਉਹ ਫਾਟਕ ਵਿੱਚ ਮੂੰਹ ਨਹੀਂ ਖੋਲ੍ਹਦਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਬੁੱਧ ਮੂਰਖ ਲਈ ਬਹੁਤ ਉੱਚੀ ਹੈ, ਸਭਾ ਦੇ ਵਿੱਚ ਉਹ ਕੁਝ ਵੀ ਕਹਿ ਨਹੀਂ ਸਕਦਾ। See the chapter |