ਕਹਾਉਤਾਂ 24:9 - ਪਵਿੱਤਰ ਬਾਈਬਲ9 ਇੱਕ ਮੂਰਖ ਆਦਮੀ ਦੀਆਂ ਵਿਉਂਤਾਂ ਪਾਪ ਹੁੰਦੀਆਂ ਹਨ ਅਤੇ ਲੋਕੀਂ ਮਖੌਲੀ ਨੂੰ ਨਫ਼ਰਤ ਕਰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)9 ਮੂਰਖਤਾਈ ਦੀ ਜੁਗਤੀ ਪਾਪ ਹੈ, ਅਤੇ ਮਖੌਲੀਆ ਆਦਮੀਆਂ ਲਈ ਘਿਣਾਉਣਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਮੂਰਖਤਾਈ ਦਾ ਵਿਚਾਰ ਹੀ ਪਾਪ ਹੈ, ਅਤੇ ਠੱਠਾ ਕਰਨ ਵਾਲੇ ਤੋਂ ਮਨੁੱਖ ਘਿਣ ਕਰਦੇ ਹਨ। See the chapter |