ਕਹਾਉਤਾਂ 25:11 - ਪਵਿੱਤਰ ਬਾਈਬਲ11 ਸਹੀ ਸਮੇਂ ਸਹੀ ਗੱਲ ਆਖਣਾ ਚਾਂਦੀ ਵਿੱਚ ਮੜ੍ਹੇ ਹੋਏ ਸੁਨਿਹਰੀ ਸੇਬ ਵਾਂਗ ਹੈ। See the chapterਪਵਿੱਤਰ ਬਾਈਬਲ O.V. Bible (BSI)11 ਟਿਕਾਣੇ ਸਿਰ ਆਖੇ ਹੋਏ ਬਚਨ, ਚਾਂਦੀ ਦੀ ਝੰਜਰੀ ਵਿੱਚ ਸੋਨੇ ਦੇ ਸੇਬਾਂ ਵਰਗੇ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਟਿਕਾਣੇ ਸਿਰ ਆਖੇ ਹੋਏ ਬਚਨ ਚਾਂਦੀ ਦੀ ਟੋਕਰੀ ਵਿੱਚ ਸੋਨੇ ਦੇ ਸੇਬਾਂ ਵਰਗੇ ਹਨ। See the chapter |