ਕਹਾਉਤਾਂ 25:13 - ਪਵਿੱਤਰ ਬਾਈਬਲ13 ਇੱਕ ਵਫ਼ਾਦਾਰ ਸੰਦੇਸ਼ਵਾਹਕ ਉਨ੍ਹਾਂ ਲਈ ਜਿਨ੍ਹਾਂ ਨੇ ਉਸ ਨੂੰ ਭੇਜਿਆ, ਵਾਢੀ ਦੀ ਰੁੱਤ ਵਿੱਚ ਠੰਡੀ ਵਾਛੜ ਵਰਗਾ ਹੈ। ਉਹ ਆਪਣੇ ਮਾਲਕਾਂ ਨੂੰ ਪ੍ਰਚਲਿਤ ਕਰਦਾ। See the chapterਪਵਿੱਤਰ ਬਾਈਬਲ O.V. Bible (BSI)13 ਜਿਵੇਂ ਵਾਢੀ ਦੇ ਦਿਨੀਂ ਬਰਫ਼ ਦੀ ਠੰਡ ਹੁੰਦੀ ਹੈ, ਓਵੇਂ ਹੀ ਮਾਤਬਰ ਸਨੇਹੀਆਂ ਆਪਣੇ ਘੱਲਣ ਵਾਲਿਆਂ ਦੇ ਲਈ ਹੁੰਦਾ ਹੈ, ਕਿਉਂ ਜੋ ਉਹ ਆਪਣੇ ਮਾਲਕਾਂ ਦਾ ਜੀ ਠੰਡਾ ਕਰਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਜਿਵੇਂ ਵਾਢੀ ਦੇ ਦਿਨਾਂ ਵਿੱਚ ਬਰਫ਼ ਦੀ ਠੰਡ ਹੁੰਦੀ ਹੈ, ਉਸੇ ਤਰ੍ਹਾਂ ਹੀ ਵਫ਼ਾਦਾਰ ਸੰਦੇਸ਼ਵਾਹਕ ਆਪਣੇ ਭੇਜਣ ਵਾਲਿਆਂ ਦੇ ਲਈ ਹੁੰਦਾ ਹੈ, ਕਿਉਂ ਜੋ ਉਹ ਆਪਣੇ ਮਾਲਕਾਂ ਦਾ ਜੀਅ ਠੰਡਾ ਕਰਦਾ ਹੈ। See the chapter |