ਕਹਾਉਤਾਂ 25:18 - ਪਵਿੱਤਰ ਬਾਈਬਲ18 ਜਿਹੜਾ ਬੰਦਾ ਆਪਣੇ ਗੁਆਂਢੀ ਦੇ ਖਿਲਾਫ਼ ਝੂਠਾ ਬਿਆਨ ਦਿੰਦਾ, ਉਹ ਹਥੌੜੇ, ਇੱਕ ਤੇਜ਼ ਤਲਵਾਰ ਜਾਂ ਤਿੱਖੇ ਤੀਰ ਵਾਂਗ ਹੁੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)18 ਜਿਹੜਾ ਆਪੇ ਗੁਆਂਢੀ ਦੇ ਉੱਤੇ ਝੂਠੀ ਗਵਾਹੀ ਦਿੰਦਾ ਹੈ, ਉਹ ਗੁਰਜ ਅਤੇ ਤਲਵਾਰ ਅਤੇ ਤਿੱਖਾ ਬਾਣ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜਿਹੜਾ ਆਪਣੇ ਗੁਆਂਢੀ ਦੇ ਵਿਰੋਧ ਵਿੱਚ ਝੂਠੀ ਗਵਾਹੀ ਦਿੰਦਾ ਹੈ, ਉਹ ਹਥੌੜੇ, ਤਲਵਾਰ ਅਤੇ ਤਿੱਖੇ ਤੀਰ ਵਰਗਾ ਹੈ। See the chapter |