ਕਹਾਉਤਾਂ 25:19 - ਪਵਿੱਤਰ ਬਾਈਬਲ19 ਮੁਸੀਬਤ ਦੇ ਦਿਨਾਂ ਵਿੱਚ ਕਿਸੇ ਝੂਠੇ ਬੰਦੇ ਉੱਤੇ ਕਦੇ ਨਿਰਭਰ ਨਾ ਕਰੋ। ਉਹ ਬੰਦਾ ਦੁੱਖਦੇ ਹੋਏ ਦੰਦ ਜਾਂ ਜ਼ਖਮੀ ਹੋਏ ਪੈਰ ਵਰਗਾ ਹੈ ਜਦੋਂ ਤੁਹਾਨੂੰ ਉਸਦੀ ਸਭ ਤੋਂ ਵੱਧ ਲੋੜ ਹੁੰਦੀ ਹੈ ਤਾਂ ਉਹ ਤੁਹਾਨੂੰ ਦੁੱਖ ਦਿੰਦਾ ਹੈ। See the chapterਪਵਿੱਤਰ ਬਾਈਬਲ O.V. Bible (BSI)19 ਬਿਪਤਾ ਦੇ ਵੇਲੇ ਬੇਵਿਸਾਹੇ ਮਨੁੱਖ ਦਾ ਵਿਸਾਹ ਕਰਨਾ ਖਰਾਬ ਦੰਦ ਅਤੇ ਮੋਚੇ ਹੋਏ ਪੈਰ ਵਰਗਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਬਿਪਤਾ ਦੇ ਵੇਲੇ ਧੋਖੇਬਾਜ਼ ਮਨੁੱਖ ਉੱਤੇ ਭਰੋਸਾ ਕਰਨਾ, ਖ਼ਰਾਬ ਦੰਦ ਅਤੇ ਮੋਚ ਆਏ ਪੈਰ ਵਾਂਗੂੰ ਹੈ। See the chapter |