ਕਹਾਉਤਾਂ 25:2 - ਪਵਿੱਤਰ ਬਾਈਬਲ2 ਕੁਝ ਖਾਸ ਗੱਲਾਂ ਨੂੰ ਗੁਪਤ ਰੱਖਣਾ ਪਰਮੇਸ਼ੁਰ ਦਾ ਹੱਕ ਹੈ, ਪਰ ਰਾਜੇ ਦੀ ਮਹਿਮਾ ਇਨਾਂ ਗੱਲਾਂ ਦੀ ਛਾਣ-ਬੀਨ ਕਰਨ ਵਿੱਚ ਹੈ। See the chapterਪਵਿੱਤਰ ਬਾਈਬਲ O.V. Bible (BSI)2 ਪਰਮੇਸ਼ੁਰ ਦੀ ਮਹਿਮਾ ਗੱਲ ਨੂੰ ਗੁਪਤ ਰੱਖਣ ਵਿੱਚ ਹੈ, ਪਰ ਪਾਤਸ਼ਾਹਾਂ ਦੀ ਮਹਿਮਾ ਗੱਲ ਦੀ ਪੜਤਾਲ ਕਰਨ ਵਿੱਚ ਹੁੰਦੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਪਰਮੇਸ਼ੁਰ ਦੀ ਮਹਿਮਾ ਗੱਲ ਨੂੰ ਗੁਪਤ ਰੱਖਣ ਵਿੱਚ ਹੈ, ਪਰ ਰਾਜਿਆਂ ਦੀ ਮਹਿਮਾ ਗੱਲ ਦੀ ਪੜਤਾਲ ਕਰਨ ਵਿੱਚ ਹੁੰਦੀ ਹੈ। See the chapter |