ਕਹਾਉਤਾਂ 25:20 - ਪਵਿੱਤਰ ਬਾਈਬਲ20 ਕਿਸੇ ਉਦਾਸ ਬੰਦੇ ਨੂੰ ਖੁਸ਼ੀ ਦੇ ਗੀਤ ਗਾਕੇ ਸੁਨਾਉਣਾ ਠੰਢ ਵਿੱਚ ਉਸ ਦੇ ਕੱਪੜੇ ਲਾਹੁਣ ਬਰਾਬਰ ਹੀ ਹੈ। ਇਹ ਸੱਟ ਉੱਤੇ ਸਿਰਕਾ ਪਾਉਣ ਵਾਂਗ ਹੈ। See the chapterਪਵਿੱਤਰ ਬਾਈਬਲ O.V. Bible (BSI)20 ਕਿਸੇ ਸੋਗੀ ਦੇ ਅੱਗੇ ਰਾਗ ਗਾਉਣਾ, ਸਿਆਲ ਵਿੱਚ ਕੱਪੜਾ ਲਾਹੁਣ, ਅਤੇ ਸੱਜੀ ਉੱਤੇ ਸਿਰਕਾ ਪਾਉਣ ਵਰਗਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਕਿਸੇ ਉਦਾਸ ਮਨ ਵਾਲੇ ਮਨੁੱਖ ਦੇ ਸਾਹਮਣੇ ਗੀਤ ਗਾਉਣਾ, ਸਿਆਲ ਵਿੱਚ ਕੱਪੜਾ ਉਤਾਰਨ, ਅਤੇ ਸੱਟ ਉੱਤੇ ਸਿਰਕਾ ਪਾਉਣ ਵਾਂਗੂੰ ਹੈ। See the chapter |