ਕਹਾਉਤਾਂ 25:24 - ਪਵਿੱਤਰ ਬਾਈਬਲ24 ਝਗੜਾਲੂ ਪਤਨੀ ਨਾਲ ਘਰ ਸਾਂਝਾ ਕਰਨ ਨਾਲੋਂ ਛੱਤ ਤੇ ਖੂੰਜੇ ’ਚ ਸੌਣਾ ਬਿਹਤਰ ਹੈ। See the chapterਪਵਿੱਤਰ ਬਾਈਬਲ O.V. Bible (BSI)24 ਝਗੜਾਲੂ ਤੀਵੀਂ ਨਾਲ ਖੁੱਲ੍ਹੇ ਡੁੱਲ੍ਹੇ ਘਰ ਵਿੱਚ ਵੱਸਣ ਨਾਲੋਂ ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੀ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਝਗੜਾਲੂ ਪਤਨੀ ਨਾਲ ਖੁੱਲ੍ਹੇ ਡੁੱਲੇ ਘਰ ਵਿੱਚ ਵੱਸਣ ਨਾਲੋਂ, ਛੱਤ ਉੱਤੇ ਇੱਕ ਨੁੱਕਰ ਵਿੱਚ ਰਹਿਣਾ ਚੰਗਾ ਹੀ ਹੈ। See the chapter |