ਕਹਾਉਤਾਂ 25:28 - ਪਵਿੱਤਰ ਬਾਈਬਲ28 ਜਿਸ ਬੰਦੇ ਦਾ ਖੁਦ ਤੇ ਕਾਬੂ ਨਹੀਂ, ਬਿਨਾਂ ਸੁਰੱਖਿਆ ਕੰਧ ਵਾਲੇ ਖੁਲ੍ਹੇ ਸ਼ਹਿਰ ਵਾਂਗ ਹੈ। See the chapterਪਵਿੱਤਰ ਬਾਈਬਲ O.V. Bible (BSI)28 ਜਿਹੜਾ ਮਨੁੱਖ ਆਪਣੀ ਰੂਹ ਉੱਤੇ ਵੱਸ ਨਹੀਂ ਰੱਖਦਾ, ਉਹ ਉਸ ਢੱਠੇ ਨਗਰ ਵਰਗਾ ਹੈ ਜਿਹਦੀ ਸ਼ਹਿਰ ਪਨਾਹ ਨਾ ਹੋਵੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਜਿਹੜਾ ਮਨੁੱਖ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਦਾ, ਉਹ ਉਸ ਢੱਠੇ ਹੋਏ ਨਗਰ ਵਰਗਾ ਹੈ, ਜਿਹ ਦੀ ਸ਼ਹਿਰਪਨਾਹ ਨਾ ਹੋਵੇ। See the chapter |