ਕਹਾਉਤਾਂ 25:3 - ਪਵਿੱਤਰ ਬਾਈਬਲ3 ਕੋਈ ਨਹੀਂ ਪਤਾ ਲਗਾ ਸੱਕਦਾ ਕਿ ਅਕਾਸ਼ ਕਿੰਨਾ ਉੱਚਾ ਹੈ, ਜਾਂ ਧਰਤੀ ਕਿੰਨੀ ਡੂੰਘੀ ਹੈ, ਅਤੇ ਇਸੇ ਤਰ੍ਹਾਂ ਹੀ ਰਾਜੇ ਦੇ ਮਨ ਵਿੱਚ ਕੀ ਹੈ। See the chapterਪਵਿੱਤਰ ਬਾਈਬਲ O.V. Bible (BSI)3 ਅਕਾਸ਼ ਦੀ ਉਚਿਆਈ, ਧਰਤੀ ਦੀ ਡੁੰਘਿਆਈ, ਅਤੇ ਪਾਤਸ਼ਾਹਾਂ ਦਾ ਮਨ ਅਗੋਚਰ ਹਨ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜਿਵੇਂ ਅਕਾਸ਼ ਦੀ ਉਚਿਆਈ ਅਤੇ ਧਰਤੀ ਦੀ ਡੂੰਘਿਆਈ ਨੂੰ ਨਹੀਂ ਜਾਣਿਆ ਜਾ ਸਕਦਾ, ਉਸੇ ਤਰ੍ਹਾਂ ਰਾਜਿਆਂ ਦੇ ਮਨਾਂ ਨੂੰ ਨਹੀਂ ਜਾਣਿਆ ਜਾ ਸਕਦਾ। See the chapter |