ਕਹਾਉਤਾਂ 25:7 - ਪਵਿੱਤਰ ਬਾਈਬਲ7 ਇਹ ਗੱਲ ਬਿਹਤਰ ਹੈ ਕਿ ਰਾਜਾ ਤੁਹਾਨੂੰ ਆਪਣੀ ਹਜ਼ੂਰੀ ਵਿੱਚ ਬੁਲਾਵੇ, ਬਜਾਏ ਇਸਦੇ ਕਿ ਉਹ ਤੁਹਾਨੂੰ ਕਚਿਹਰੀ ਦੇ ਸਾਹਮਣੇ ਅਪਮਾਨਿਤ ਕਰੇ। See the chapterਪਵਿੱਤਰ ਬਾਈਬਲ O.V. Bible (BSI)7 ਕਿਉਂ ਜੋ ਉਸ ਪਤਵੰਤ ਦੇ ਸਾਹਮਣੇ ਨੀਵਿਆਂ ਕੀਤੇ ਜਾਣ ਨਾਲੋਂ ਤੇਰੇ ਲਈ ਇਹ ਚੰਗਾ ਹੈ ਭਈ ਤੈਨੂੰ ਆਖਿਆ ਜਾਵੇ, ਐਧਰ ਉਤਾਹਾਂ ਆ ਜਾਹ, ਜਿਵੇਂ ਤੇਰੀਆਂ ਅੱਖੀਆਂ ਨੇ ਵੇਖਿਆ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਕਿਉਂ ਜੋ ਉਸ ਪ੍ਰਧਾਨ ਦੇ ਸਾਹਮਣੇ ਨੀਵਿਆਂ ਕੀਤੇ ਜਾਣ ਨਾਲੋਂ ਤੇਰੇ ਲਈ ਇਹ ਚੰਗਾ ਹੈ, ਭਈ ਤੈਨੂੰ ਆਖਿਆ ਜਾਵੇ ਐਧਰ ਉਤਾਹਾਂ ਆ ਜਾ, ਜਿਵੇਂ ਤੇਰੀਆਂ ਅੱਖਾਂ ਨੇ ਵੇਖਿਆ ਹੈ। See the chapter |