Online Bible

- Advertisements -




ਕਹਾਉਤਾਂ 25:8 - ਪਵਿੱਤਰ ਬਾਈਬਲ

8 ਕਿਸੇ ਨਿਆਂਕਾਰ ਨੂੰ ਇਹ ਦੱਸਣ ਦੀ ਕਾਹਲ ਨਾ ਕਰੋ ਕਿ ਤੁਸੀਂ ਕੀ ਦੇਖਿਆ। ਜੇ ਕੋਈ ਹੋਰ ਬੰਦਾ ਤੁਹਾਨੂੰ ਗ਼ਲਤ ਸਾਬਤ ਕਰ ਦੇਵੇਗਾ ਤਾਂ ਤੁਹਾਨੂੰ ਸ਼ਰਮਿੰਦਗੀ ਹੋਵੇਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

8 ਝਗੜਾ ਕਰਨ ਲਈ ਛੇਤੀ ਅਗਾਹਾਂ ਨਾ ਹੋ, ਓੜਕ ਜਾਂ ਤੇਰਾ ਗੁਆਂਢੀ ਤੈਨੂੰ ਸ਼ਰਮਿੰਦਿਆਂ ਕਰੇ ਤਾਂ ਤੂੰ ਕੀ ਕਰੇਂਗਾ?

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਝਗੜਾ ਕਰਨ ਲਈ ਛੇਤੀ ਅੱਗੇ ਨਾ ਵਧ, ਅੰਤ ਵਿੱਚ ਜਦ ਤੇਰਾ ਗੁਆਂਢੀ ਤੈਨੂੰ ਸ਼ਰਮਿੰਦਾ ਕਰੇ, ਤਾਂ ਤੂੰ ਕੀ ਕਰੇਂਗਾ?

See the chapter Copy




ਕਹਾਉਤਾਂ 25:8

Follow us:

Advertisements


Advertisements