ਕਹਾਉਤਾਂ 26:10 - ਪਵਿੱਤਰ ਬਾਈਬਲ10 ਕਿਸੇ ਮੂਰਖ ਜਾਂ ਕਿਸੇ ਅਜਨਬੀ ਨੂੰ ਕੰਮ ਤੇ ਰੱਖਣਾ ਖਤਰਨਾਕ ਹੈ। ਤੁਹਾਨੂੰ ਨਹੀਂ ਪਤਾ ਕਿਸਦਾ ਨੁਕਸਾਨ ਹੋ ਜਾਵੇ। See the chapterਪਵਿੱਤਰ ਬਾਈਬਲ O.V. Bible (BSI)10 ਜਿਵੇਂ ਤੀਰ ਅੰਦਾਜ਼ ਸਭਨਾਂ ਨੂੰ ਫੱਟੜ ਕਰਦਾ ਹੈ, ਤਿਵੇਂ ਉਹ ਹੈ ਜੋ ਮੂਰਖ ਅਤੇ ਲੰਘਣ ਵਾਲੇ ਨੂੰ ਮਜੂਰੀ ਤੇ ਲਾਉਂਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜਿਵੇਂ ਤੀਰ-ਅੰਦਾਜ਼ ਸਭਨਾਂ ਨੂੰ ਫੱਟੜ ਕਰਦਾ ਹੈ, ਤਿਵੇਂ ਉਹ ਹੈ ਜੋ ਮੂਰਖ ਅਤੇ ਲੰਘਣ ਵਾਲੇ ਨੂੰ ਮਜ਼ਦੂਰੀ ਤੇ ਲਾਉਂਦਾ ਹੈ। See the chapter |