ਕਹਾਉਤਾਂ 26:11 - ਪਵਿੱਤਰ ਬਾਈਬਲ11 ਬਿਲਕੁਲ ਜਿਵੇਂ ਕੁੱਤਾ ਆਪਣੀ ਉਲਟੀ ਕੋਲ ਵਾਪਸ ਆਉਂਦਾ, ਇੰਝ ਹੀ ਮੂਰਖ ਆਪਣੀ ਮੂਰੱਖਤਾਈ ਦੁਹਰਾਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)11 ਜਿਵੇਂ ਕੁੱਤਾ ਆਪਣੀ ਕੈ ਨੂੰ ਚੱਟ ਲੈਂਦਾ ਹੈ, ਓਵੇਂ ਮੂਰਖ ਆਪਣੀ ਮੂਰਖਤਾਈ ਨੂੰ ਦੁਹਰਾਉਂਦਾ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਜਿਵੇਂ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ, ਓਵੇਂ ਮੂਰਖ ਆਪਣੀ ਮੂਰਖਤਾਈ ਨੂੰ ਦੁਹਰਾਉਂਦਾ ਹੈ। See the chapter |