Online Bible

- Advertisements -




ਕਹਾਉਤਾਂ 26:14 - ਪਵਿੱਤਰ ਬਾਈਬਲ

14 ਆਲਸੀ ਬੰਦਾ ਇੱਕ ਦਰਵਾਜ਼ੇ ਵਰਗਾ ਹੈ। ਉਹ ਆਪਣੇ ਬਿਸਤਰੇ ਵਿੱਚ ਓਸੇ ਤਰ੍ਹਾਂ ਪਾਸੇ ਪਰਤਦਾ ਰਹਿੰਦਾ ਹੈ ਜਿਵੇਂ ਦਰਵਾਜ਼ਾ ਆਪਣੀ ਚੂਲ ਦੁਆਲੇ ਘੁੰਮਦਾ ਰਹਿੰਦਾ ਹੈ। ਉਹ ਕਦੇ ਵੀ ਕਿਤੇ ਨਹੀਂ ਜਾਂਦਾ।

See the chapter Copy

ਪਵਿੱਤਰ ਬਾਈਬਲ O.V. Bible (BSI)

14 ਜਿਵੇਂ ਕਿਵਾੜ ਚੀਥੀ ਉੱਤੇ ਘੁੰਮਦਾ ਹੈ, ਓਵੇਂ ਆਲਸੀ ਆਪਣੇ ਮੰਜੇ ਉੱਤੇ।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਜਿਵੇਂ ਦਰਵਾਜ਼ਾ ਕਬਜ਼ੇ ਉੱਤੇ ਘੁੰਮਦਾ ਹੈ, ਓਵੇਂ ਆਲਸੀ ਆਪਣੇ ਮੰਜੇ ਉੱਤੇ।

See the chapter Copy




ਕਹਾਉਤਾਂ 26:14

Follow us:

Advertisements


Advertisements