ਕਹਾਉਤਾਂ 26:16 - ਪਵਿੱਤਰ ਬਾਈਬਲ16 ਆਲਸੀ ਬੰਦਾ ਸੋਚਦਾ ਹੈ ਕਿ ਉਹ ਬਹੁਤ ਸਿਆਣਾ ਹੈ। ਉਹ ਸੋਚਦਾ ਹੈ ਕਿ ਉਹ ਉਨ੍ਹਾਂ ਸੱਤਾਂ ਬੰਦਿਆਂ ਨਾਲੋਂ ਚਤੁਰ ਹੈ ਜਿਹੜੇ ਆਪਣੇ ਵਿੱਚਾਰਾਂ ਦੇ ਚੰਗੇ ਕਾਰਣ ਦੱਸ ਸੱਕਦੇ ਹਨ। See the chapterਪਵਿੱਤਰ ਬਾਈਬਲ O.V. Bible (BSI)16 ਆਸਲੀ ਆਪਣੀ ਨਿਗਾਹ ਵਿੱਚ ਓਹਨਾਂ ਸੱਤਾਂ ਜਣਿਆਂ ਨਾਲੋਂ ਵੀ ਜੋ ਠੀਕ ਉੱਤਰ ਦੇਣ ਜੋਗ ਹਨ ਬੁੱਧਵਾਨ ਹੈ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਆਲਸੀ ਆਪਣੀ ਆਪ ਨੂੰ ਉਹਨਾਂ ਸੱਤਾਂ ਜਣਿਆਂ ਨਾਲੋਂ ਵੀ ਜੋ ਠੀਕ ਉੱਤਰ ਦੇਣ ਜੋਗ ਹਨ, ਬੁੱਧਵਾਨ ਸਮਝਦਾ ਹੈ। See the chapter |