ਕਹਾਉਤਾਂ 26:17 - ਪਵਿੱਤਰ ਬਾਈਬਲ17 ਜਿਹੜਾ ਵਿਅਕਤੀ ਹੋਰਨਾਂ ਦੇ ਝਗੜਿਆਂ ਵਿੱਚ ਦਖਲ ਦੇਵੇ ਉਸ ਵਾਂਗ ਹੈ ਜਿਹੜਾ ਕੁੱਤੇ ਦੇ ਕੰਨ ਖਿੱਚਦਾ ਹੋਵੇ। See the chapterਪਵਿੱਤਰ ਬਾਈਬਲ O.V. Bible (BSI)17 ਜਿਹੜਾ ਰਾਹ ਤੁਰਦੀਆਂ ਪਰਾਏ ਝਗੜੇ ਵਿੱਚ ਪੈਰ ਅੜਾਉਂਦਾ ਹੈ, ਉਹ ਉਸ ਵਰਗਾ ਹੈ ਜੋ ਕੁੱਤੇ ਨੂੰ ਕੰਨੋਂ ਫੜੇ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਜਿਹੜਾ ਰਾਹ ਤੁਰਦਿਆਂ ਪਰਾਏ ਝਗੜੇ ਵਿੱਚ ਪੈਰ ਅੜਾਉਂਦਾ ਹੈ, ਉਹ ਉਸ ਵਰਗਾ ਹੈ ਜੋ ਕੁੱਤੇ ਨੂੰ ਕੰਨੋਂ ਫੜੇ। See the chapter |