ਕਹਾਉਤਾਂ 26:18 - ਪਵਿੱਤਰ ਬਾਈਬਲ18-19 ਜਿਹੜਾ ਬੰਦਾ ਦੂਸਰੇ ਬੰਦੇ ਨਾਲ ਚਲਾਕੀ ਕਰਦਾ ਹੈ ਅਤੇ ਫ਼ੇਰ ਇਹ ਆਖਦਾ ਹੈ, “ਉਹ ਤਾਂ ਮਜ਼ਾਕ ਕਰ ਰਿਹਾ ਸੀ,” ਉਹ ਉਸ ਮੂਰਖ ਬੰਦੇ ਵਰਗਾ ਹੈ ਜਿਹੜਾ ਹਵਾ ਵਿੱਚ ਅੱਗ ਦੇ ਤੀਰ ਚਲਾਉਂਦਾ ਹੈ। See the chapterਪਵਿੱਤਰ ਬਾਈਬਲ O.V. Bible (BSI)18 ਜਿਵੇਂ ਸੁਦਾਈ ਚੁਆਤੀਆਂ, ਬਾਣ ਅਤੇ ਮੌਤ ਸੁੱਟਦਾ ਹੈ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਜਿਵੇਂ ਇੱਕ ਅੱਗ ਅਤੇ ਮੌਤ ਦੇ ਤੀਰ ਸੁੱਟਦਾ ਹੈ, See the chapter |