ਕਹਾਉਤਾਂ 26:2 - ਪਵਿੱਤਰ ਬਾਈਬਲ2 ਇੱਕ ਬੇਘਰ ਚਿੱੜੀ ਜਾਂ ਇੱਕ ਉੱਡਦੀ ਅਬਾਬੀਲ ਵਾਂਗ, ਇਹ ਇੱਕ ਅਣਧਿਕਾਰੀ ਸਰਾਪ ਹੈ—ਇਹ ਅਰਾਮ ਨਹੀਂ ਕਰਨਗੀਆਂ। See the chapterਪਵਿੱਤਰ ਬਾਈਬਲ O.V. Bible (BSI)2 ਜਿਵੇਂ ਚਿੜੀ ਭੌਂਦੀ ਅਤੇ ਬਾਲ ਕਟਾਰਾ ਉੱਡਦਾ ਫਿਰਦਾ ਹੈ, ਓਵੇਂ ਹੀ ਮੱਲੋ ਮਲੀ ਦਾ ਸਰਾਪ ਨਹੀਂ ਪੈਂਦਾ। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜਿਵੇਂ ਚਿੜ੍ਹੀ ਭਟਕਦੀ ਅਤੇ ਬਾਲ ਕਟਾਰਾ ਉੱਡਦਾ ਫਿਰਦਾ ਹੈ, ਓਵੇਂ ਹੀ ਮੱਲੋ-ਮੱਲੀ ਦਾ ਸਰਾਪ ਨਹੀਂ ਪੈਂਦਾ। See the chapter |